ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
प्रविष्टि तिथि:
30 JUN 2021 9:32AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 33.28 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 45,951 ਨਵੇਂ ਕੇਸ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 5,37,064 ਹੋਈ
ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.77 ਫੀਸਦ ਹੋਏ
ਦੇਸ਼ ਵਿੱਚ ਹੁਣ ਤੱਕ 2,94,27,330 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 60,729 ਵਿਅਕਤੀ ਸਿਹਤਯਾਬ ਹੋਏ
ਲਗਾਤਾਰ 48ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 96 .92 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.69 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.34 ਫੀਸਦ ਹੋਈ; ਲਗਾਤਾਰ 23ਵੇਂ ਦਿਨ 5 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 41.01 ਕਰੋੜ ਟੈਸਟ ਹੋਏ
****
ਐਮ.ਵੀ.
(रिलीज़ आईडी: 1731430)
आगंतुक पटल : 205
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Gujarati
,
Odia
,
Tamil
,
Telugu
,
Kannada
,
Malayalam