ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
01 JUL 2021 9:12AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 33.57 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 48,786 ਨਵੇਂ ਕੇਸ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 5,23,257 ਹੋਈ
ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.72 ਫੀਸਦ ਹੋਏ
ਦੇਸ਼ ਵਿੱਚ ਹੁਣ ਤੱਕ 2,94,88,918 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 61,588 ਵਿਅਕਤੀ ਸਿਹਤਯਾਬ ਹੋਏ
ਲਗਾਤਾਰ 49ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 96 .97 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.64 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.54 ਫੀਸਦ ਹੋਈ; ਲਗਾਤਾਰ 24ਵੇਂ ਦਿਨ 5 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 41.20 ਕਰੋੜ ਟੈਸਟ ਹੋਏ
****
ਐਮ.ਵੀ.
(Release ID: 1731824)
ਵਿਜ਼ੀਟਰ ਕਾਊਂਟਰ : 251
Read this release in:
English
,
Urdu
,
Marathi
,
हिन्दी
,
Bengali
,
Gujarati
,
Odia
,
Tamil
,
Telugu
,
Kannada
,
Malayalam