ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਾਬਕਾ ਸਾਂਸਦ ਸ਼੍ਰੀ ਸ਼ਰਦ ਤ੍ਰਿਪਾਠੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 01 JUL 2021 9:46AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਸਾਂਸਦ ਸ਼੍ਰੀ ਸ਼ਰਦ ਤ੍ਰਿਪਾਠੀ ਦੇ ਅਚਾਨਕ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਸ਼ਰਦ ਤ੍ਰਿਪਾਠੀ ਦੇ ਅਚਾਨਕ ਅਕਾਲ ਚਲਾਣੇ ਨਾਲ ਮੈਨੂੰ ਅਤੇ ਕਈ ਹੋਰ ਲੋਕਾਂ ਨੂੰ ਦੁਖ ਹੋਇਆ ਹੈ। ਉਹ ਸਮਾਜ ਸੇਵਾ ਕਰਨ ਅਤੇ ਦੱਬੇ-ਕੁਚਲੇ ਲੋਕਾਂ ਲਈ ਕੰਮ ਕਰਨ ਨੂੰ ਪਿਆਰ ਕਰਦੇ ਸਨ। ਉਨ੍ਹਾਂ ਨੂੰ ਸੰਤ ਕਬੀਰ ਦਾਸ ਜੀ ਦੇ ਆਦਰਸ਼ਾਂ ਨੂੰ ਮਕਬੂਲ ਬਣਾਉਣ ਲਈ ਵਿਲੱਖਣ ਪ੍ਰਯਤਨ ਕੀਤੇ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ। ”

 

***

ਡੀਐੱਸ/ਐੱਸਐੱਚ


(रिलीज़ आईडी: 1731878) आगंतुक पटल : 209
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam