ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਚਾਰਟਰਡ ਅਕਾਊਂਟੈਂਟ ਦਿਵਸ ‘ਤੇ ਚਾਰਟਰਡ ਅਕਾਊਂਟੈਂਟਸ ਨੂੰ ਵਧਾਈਆਂ ਦਿੱਤੀਆਂ

Posted On: 01 JUL 2021 9:50AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚਾਰਟਰਡ ਅਕਾਊਂਟੈਂਟ ਦਿਵਸ ਤੇ ਸਾਰੇ ਚਾਰਟਰਡ ਅਕਾਊਂਟੈਂਟਸ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਚਾਰਟਰਡ ਅਕਾਊਂਟੈਂਟ ਦਿਵਸ ਤੇ ਸਾਰੇ ਚਾਰਟਰਡ ਅਕਾਊਂਟੈਂਟਸ ਨੂੰ ਵਧਾਈਆਂ। ਇਸ ਕਮਿਊਨਿਟੀ ਨੇ ਭਾਰਤ ਦੀ ਪ੍ਰਗਤੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੈਂ ਸਾਰੇ ਚਾਰਟਰਡ ਅਕਾਊਂਟੈਂਟਸ ਨੂੰ ਸੱਦਾ ਦਿੰਦਾ ਹਾਂ ਕਿ ਉਹ ਉਤਕ੍ਰਿਸ਼ਟਤਾ ਤੇ ਫੋਕਸ ਕਰਨ, ਤਾਕਿ ਭਾਰਤੀ ਫਰਮਾਂ ਦੁਨੀਆ ਦੀਆਂ ਬਿਹਤਰੀਨ ਫਰਮਾਂ ਵਜੋ ਉੱਭਰਨ।

 

https://twitter.com/narendramodi/status/1410439082543439874

 

***

ਡੀਐੱਸ/ਐੱਸਐੱਚ



(Release ID: 1731927) Visitor Counter : 167