ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

प्रविष्टि तिथि: 02 JUL 2021 9:27AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 34 ਕਰੋੜ (34,00,76,232) ਤੋਂ ਵੱਧ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 46,617 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 5,09,637 ਹੋਈ

ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.67 ਫੀਸਦ ਹੋਏ

ਦੇਸ਼ ਵਿੱਚ ਹੁਣ ਤੱਕ 2,95,48,302 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 59,384 ਵਿਅਕਤੀ ਸਿਹਤਯਾਬ ਹੋਏ

ਲਗਾਤਾਰ 50ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 97 .01 ਫੀਸਦ ਹੋਈ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.57 ਫੀਸਦਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.48 ਫੀਸਦ ਹੋਈ; ਲਗਾਤਾਰ 25ਵੇਂ ਦਿਨ 5 ਫੀਸਦ ਤੋਂ ਘੱਟ ਦਰਜ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 41.42 ਕਰੋੜ ਟੈਸਟ ਹੋਏ

 

****

ਐਮ.ਵੀ.


(रिलीज़ आईडी: 1732184) आगंतुक पटल : 228
इस विज्ञप्ति को इन भाषाओं में पढ़ें: English , Urdu , Marathi , हिन्दी , Bengali , Gujarati , Odia , Tamil , Telugu , Malayalam