ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਿਵੇਸ਼ ਵਧਾਉਣ ਅਤੇ ਕਾਰੋਬਾਰ ਕਰਨ ਦੀ ਅਸਾਨੀ (ਈਜ਼ ਆਵ੍ ਡੂਇੰਗ ਬਿਜ਼ਨਸ) ਵਿੱਚ ਸੁਧਾਰ ਦੇ ਲਈ ਉੱਤਰ ਪ੍ਰਦੇਸ਼ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ
Posted On:
02 JUL 2021 8:10PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਚਾਰ ਵਰ੍ਹਿਆਂ ਵਿੱਚ ਨਿਵੇਸ਼ ਵਧਾਉਣ ਅਤੇ ਕਾਰੋਬਾਰ ਕਰਨ ਦੀ ਅਸਾਨੀ (ਈਜ਼ ਆਵ੍ ਡੂਇੰਗ ਬਿਜ਼ਨਸ) ਵਿੱਚ ਸੁਧਾਰ ਲਿਆਉਣ ਦੇ ਲਈ ਉੱਤਰ ਪ੍ਰਦੇਸ਼ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਟਵੀਟ 'ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਤੱਥ ਨੂੰ ਰੇਖਾਂਕਿਤ ਕੀਤਾ ਕਿ ਗ੍ਰਾਮੀਣ ਖੇਤਰ ਅਤੇ ਛੋਟੇ ਸ਼ਹਿਰ ਵੀ ਇਨ੍ਹਾਂ ਉਪਲਬਧੀਆਂ ਦੇ ਸਾਖੀ ਬਣ ਰਹੇ ਹਨ।
****
ਡੀਐੱਸ/ਏਕੇ
(Release ID: 1732459)
Visitor Counter : 190
Read this release in:
Assamese
,
English
,
Urdu
,
Marathi
,
Hindi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam