ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਮਬਨ ਵਿਖੇ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
प्रविष्टि तिथि:
02 JUL 2021 9:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਦੇ ਰਾਮਬਨ ਵਿਖੇ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਟਵੀਟ ਕੀਤਾ, "ਜੰਮੂ ਅਤੇ ਕਸ਼ਮੀਰ ਦੇ ਰਾਮਬਨ ਵਿਖੇ ਹੋਏ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾਵਾਂ। ਮੈਂ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"
***
ਡੀਐੱਸ/ਐੱਸਐੱਚ
(रिलीज़ आईडी: 1732460)
आगंतुक पटल : 170
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam