ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅਮਰੀਕਾ ਦੇ ਲੋਕਾਂ ਨੂੰ ਉਨ੍ਹਾਂ ਦੇ 245ਵੇਂ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ

प्रविष्टि तिथि: 04 JUL 2021 2:36PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਜੋਅ ਬਾਇਡਨ ਅਤੇ ਅਮਰੀਕਾ ਦੇ ਲੋਕਾਂ ਨੂੰ ਉਨ੍ਹਾਂ ਦੇ 245ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਅਮਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਜੋਅ ਬਾਇਡਨ (@POTUS @JoeBiden) ਅਤੇ ਅਮਰੀਕਾ ਦੇ ਲੋਕਾਂ ਨੂੰ ਉਨ੍ਹਾਂ ਦੇ 245ਵੇਂ ਸੁਤੰਤਰਤਾ ਦਿਵਸ ਤੇ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ। ਜੀਵੰਤ ਲੋਕਤੰਤਰ ਦੇ ਰੂਪ , ਭਾਰਤ ਅਤੇ ਅਮਰੀਕਾ ਆਜ਼ਾਦੀ ਤੇ ਸੁਤੰਤਰਤਾ ਦੀਆਂ ਕਦਰਾਂ-ਕੀਮਤਾਂ ਸਾਂਝੀਆਂ ਕਰਦੇ ਹਨ। ਸਾਡੀ ਰਣਨੀਤਕ ਸਾਂਝੇਦਾਰੀ ਦਾ ਅਸਲ ਵਿੱਚ ਆਲਮੀ ਮਹੱਤਵ ਹੈ।"

 

 

***

ਡੀਐੱਸ/ਐੱਸਐੱਚ


(रिलीज़ आईडी: 1732653) आगंतुक पटल : 227
इस विज्ञप्ति को इन भाषाओं में पढ़ें: Marathi , Odia , Kannada , Assamese , English , Urdu , हिन्दी , Manipuri , Bengali , Gujarati , Tamil , Telugu , Malayalam