ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਦੇ ਰੂਪ ‘ਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
Posted On:
04 JUL 2021 6:42PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਦੇ ਰੂਪ ‘ਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਅੱਜ ਸਹੁੰ ਚੁੱਕਣ ਵਾਲੇ ਹੋਰ ਮੰਤਰੀਆਂ ਨੂੰ ਵੀ ਵਧਾਈਆਂ ਦਿੱਤੀਆਂ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਪੁਸ਼ਕਰ ਸਿੰਘ ਧਾਮੀ (@pushkardhami) ਅਤੇ ਅੱਜ ਸਹੁੰ ਚੁੱਕਣ ਵਾਲੇ ਹੋਰ ਸਾਰੇ ਮੰਤਰੀਆਂ ਨੂੰ ਵਧਾਈਆਂ। ਇਸ ਟੀਮ ਨੂੰ ਉੱਤਰਾਖੰਡ ਦੀ ਪ੍ਰਗਤੀ ਅਤੇ ਸਮ੍ਰਿੱਧੀ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਲਈ ਸ਼ੁਭਕਾਮਨਾਵਾਂ।”
***
ਡੀਐੱਸ/ਐੱਸਐੱਚ
(Release ID: 1732719)
ਵਿਜ਼ੀਟਰ ਕਾਊਂਟਰ : 206
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam