ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਕੱਲ੍ਹ ਕੋਵਿਨ ਗਲੋਬਲ ਕਨਕਲੇਵ ਨੂੰ ਸੰਬੋਧਨ ਕਰਨਗੇ

Posted On: 04 JUL 2021 8:15PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਕੱਲ੍ਹ5 ਜੁਲਾਈ2021 ਨੂੰ ਬਾਅਦ ਦੁਪਹਿਰ 3 ਵਜੇ ਕੋਵਿਨ ਗਲੋਬਲ ਕਨਕਲੇਵ ਨੂੰ ਸੰਬੋਧਨ ਕਰਨਗੇ।

 

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਟਵੀਟ ਕੀਤਾ, "ਸ਼੍ਰੀ ਨਰੇਂਦਰ ਮੋਦੀ (@narendramodi) ਕੱਲ੍ਹ 5 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਕੋਵਿਨ ਗਲੋਬਲ ਕਨਕਲੇਵ (#CoWINGlobalConclave) ਨੂੰ ਸੰਬੋਧਨ ਕਰਨਗੇ।"

 

 

***

 

ਡੀਐੱਸ/ਐੱਸਐੱਚ



(Release ID: 1732720) Visitor Counter : 149