ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਵਰਗੀ ਰਾਮ ਵਿਲਾਸ ਪਾਸਵਾਨ ਜੀ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਯਾਦ ਕੀਤਾ

Posted On: 05 JUL 2021 9:53AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵਰਗੀ ਰਾਮ ਵਿਲਾਸ ਪਾਸਵਾਨ ਜੀ ਦੀ ਜਨਮ ਵਰ੍ਹੇਗੰਢ ਤੇ ਉਨ੍ਹਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਭਾਰਤ ਦੇ ਅਤਿਅੰਤ ਅਨੁਭਵੀ ਸਾਂਸਦ ਅਤੇ ਪ੍ਰਸ਼ਾਸਕ ਸਨ ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਮੇਰੇ ਮਿੱਤਰ ਸਵਰਗੀ ਰਾਮ ਵਿਲਾਸ ਪਾਸਵਾਨ ਜੀ ਦੀ ਜਨਮ ਵਰ੍ਹੇਗੰਢ ਹੈ। ਮੈਨੂੰ ਉਨ੍ਹਾਂ ਦੀ ਬਹੁਤ ਯਾਦ ਆਉਂਦੀ ਹੈ। ਉਹ ਭਾਰਤ ਦੇ ਸਭ ਤੋਂ ਅਧਿਕ ਅਨੁਭਵੀ ਸਾਂਸਦਾਂ ਅਤੇ ਪ੍ਰਸ਼ਾਸਕਾਂ ਵਿੱਚੋਂ ਇੱਕ ਸਨਜਨ ਸੇਵਾ ਅਤੇ ਦੱਬੇ-ਕੁੱਚਲੇ ਵਰਗ ਦੇ ਲੋਕਾਂ ਦੇ ਸਸ਼ਕਤੀਕਰਣ ਦੇ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ

 

***

ਡੀਐੱਸ/ਐੱਸਐੱਚ


(Release ID: 1732810) Visitor Counter : 174