ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
प्रविष्टि तिथि:
06 JUL 2021 8:53AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 35.75 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 34,703 ਨਵੇਂ ਕੇਸ ਆਏ; 111 ਦਿਨਾਂ ਦੇ ਬਾਅਦ ਸਭ ਤੋਂ ਘੱਟ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 4,64,357 ਹੋਈ; 101 ਦਿਨਾਂ ਦੇ ਬਾਅਦ ਸਭ ਤੋਂ ਘੱਟ
ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.52 ਫੀਸਦ ਹੋਏ
ਦੇਸ਼ ਵਿੱਚ ਹੁਣ ਤੱਕ 2,97,52,294 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 51,864 ਵਿਅਕਤੀ ਸਿਹਤਯਾਬ ਹੋਏ
ਲਗਾਤਾਰ 54ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 97 .17 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.40 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.11 ਫੀਸਦ ਹੋਈ; ਲਗਾਤਾਰ 15ਵੇਂ ਦਿਨ 3 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 42.14 ਕਰੋੜ ਟੈਸਟ ਹੋਏ
****
ਐਮ.ਵੀ
(रिलीज़ आईडी: 1733001)
आगंतुक पटल : 280
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Gujarati
,
Odia
,
Tamil
,
Telugu
,
Kannada
,
Malayalam