ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
06 JUL 2021 8:20AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਅੱਜ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ,
“ਮੈਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਪ੍ਰਣਾਮ ਕਰਦਾ ਹਾਂ। ਉਨ੍ਹਾਂ ਦੇ ਉੱਚ ਆਦਰਸ਼ਾਂ ਨੇ ਪੂਰੇ ਦੇਸ਼ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। ਡਾ. ਮੁਖਰਜੀ ਨੇ ਆਪਣਾ ਸਾਰਾ ਜੀਵਨ ਭਾਰਤ ਦੀ ਏਕਤਾ ਅਤੇ ਪ੍ਰਗਤੀ ਦੇ ਲਈ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਨੇ ਮਹਾਨ ਵਿਦਵਾਨ ਅਤੇ ਬੁੱਧੀਜੀਵੀ ਦੇ ਤੌਰ ‘ਤੇ ਵੀ ਆਪਣੀ ਅਮਿਟ ਛਾਪ ਛੱਡੀ ਹੈ।”
***
ਡੀਐੱਸ/ਐੱਸਐੱਚ
(रिलीज़ आईडी: 1733175)
आगंतुक पटल : 161
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam