ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਮਹਿਮ ਦਲਾਈ ਲਾਮਾ ਨੂੰ ਉਨ੍ਹਾਂ ਦੀ 86ਵੇਂ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ
Posted On:
06 JUL 2021 2:25PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮਹਿਮ ਦਲਾਈ ਲਾਮਾ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ 86ਵੇਂ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਮਹਾਮਹਿਮ ਦਲਾਈ ਲਾਮਾ ਦੇ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ 86ਵੇਂ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ। ਅਸੀਂ ਉਨ੍ਹਾਂ ਦੀ ਦੀਰਘ ਆਯੂ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕਰਦੇ ਹਾਂ।"
***
ਡੀਐੱਸ/ਐੱਸਐੱਚ
(Release ID: 1733226)
ਵਿਜ਼ੀਟਰ ਕਾਊਂਟਰ : 239
Read this release in:
Malayalam
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada