ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਨ ਸਬੰਧੀ ਤਾਜ਼ਾ ਜਾਣਕਾਰੀ -172 ਵਾਂ ਦਿਨ


ਭਾਰਤ ਦੀ ਕੋਵਿਡ -19 ਟੀਕਾਕਰਨ ਕਵਰੇਜ 36 ਕਰੋੜ ਤੋਂ ਪਾਰ

ਅੱਜ ਸ਼ਾਮ 7 ਵਜੇ ਤਕ 32.40 ਲੱਖ ਟੀਕਿਆਂ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਹੁਣ ਤੱਕ 18- 44 ਸਾਲ ਦੀ ਉਮਰ ਸਮੂਹ ਦੇ ਲਾਭਪਾਤਰੀਆਂ ਨੂੰ 10.75 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

Posted On: 06 JUL 2021 8:25PM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ,

ਭਾਰਤ ਦੀ ਕੋਵਿਡ ਟੀਕਾਕਰਨ ਕਵਰੇਜ 36 ਕਰੋੜ (36,09,56,621) ਤੋਂ ਵੱਧ ਤੱਕ ਪਹੁੰਚ ਗਈ ਹੈ।

ਜਿਵੇਂ ਕਿ 21 ਜੂਨ ਤੋਂ ਨਵੇਂ ਸਰਵਵਿਆਪੀਕਰਣ ਕੋਵਿਡ 19 ਟੀਕਾਕਰਨ ਦੇ ਪੜਾਅ ਦੀ ਸ਼ੁਰੂਆਤ

ਹੋਈ ਹੈ, ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ 32.40 ਲੱਖ (32,40,007)

ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਰਨ।

 

 

 

18-44 ਸਾਲ ਉਮਰ ਸਮੂਹ ਦੇ 16,00,825 ਲਾਭਪਾਤਰੀਆਂ ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ

ਕੀਤੀ ਅਤੇ ਇਸੇ ਉਮਰ ਸਮੂਹ ਦੇ 1,09,913 ਲਾਭਪਾਤਰੀਆਂ ਨੇ ਅੱਜ ਵੈਕਸੀਨ ਦੀ ਦੂਜੀ ਖੁਰਾਕ

ਪ੍ਰਾਪਤ ਕੀਤੀ। ਕੁੱਲ ਮਿਲਾ ਕੇ, 37 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 10,45,24,240 ਵਿਅਕਤੀਆਂ

ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ ਟੀਕਾਕਰਨ ਮੁਹਿੰਮ ਦੇ ਤੀਜੇ ਗੇੜ ਦੇ ਸ਼ੁਰੂ ਹੋਣ ਤੋਂ

ਬਾਅਦ ਕੁੱਲ 30,42,302 ਨੂੰ ਆਪਣੀ ਦੂਜੀ ਖੁਰਾਕ ਮਿਲੀ ਹੈ। ਅੱਠ ਰਾਜਾਂ ਅਰਥਾਤ ਉੱਤਰ ਪ੍ਰਦੇਸ਼,

ਮੱਧ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਬਿਹਾਰ, ਗੁਜਰਾਤ, ਕਰਨਾਟਕ ਅਤੇ ਮਹਾਰਾਸ਼ਟਰ ਨੇ ਪਹਿਲੀ

ਖੁਰਾਕ ਲਈ 18-44 ਸਾਲ ਦੀ ਉਮਰ ਸਮੂਹ ਦੇ 50 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਨ

ਕੀਤਾ ਹੈ। ਆਂਧਰਾ ਪ੍ਰਦੇਸ਼, ਅਸਾਮ, ਛੱਤੀਸਗੜ, ਦਿੱਲੀ, ਹਰਿਆਣਾ, ਝਾਰਖੰਡ, ਕੇਰਲ, ਤੇਲੰਗਾਨਾ,

ਹਿਮਾਚਲ ਪ੍ਰਦੇਸ਼, ਓਡੀਸ਼ਾ, ਪੰਜਾਬ, ਉਤਰਾਖੰਡ ਅਤੇ ਪੱਛਮੀ ਬੰਗਾਲ ਨੇ ਪਹਿਲੀ ਖੁਰਾਕ ਲਈ

18-44 ਸਾਲ ਦੀ ਉਮਰ ਸਮੂਹ ਦੇ 10 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਹੈ।

 

 

ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਲਈ ਵੈਕਸੀਨ ਦੀਆਂ ਲਗਾਈਆਂ

ਗਈਆਂ ਖੁਰਾਕਾਂ ਦੀ ਗਿਣਤੀ ਨੂੰ ਦਰਸਾਉਂਦੀ ਹੈ।

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਪਹਿਲੀ ਖੁਰਾਕ

ਦੂਜੀ ਖੁਰਾਕ

1

ਅੰਡੇਮਾਨ ਤੇ ਨਿਕੋਬਾਰ ਟਾਪੂ

57062

32

2

ਆਂਧਰ ਪ੍ਰਦੇਸ਼

2232321

27924

3

ਅਰੁਣਾਚਲ ਪ੍ਰਦੇਸ਼

265810

75

4

ਅਸਾਮ

2769229

146804

5

ਬਿਹਾਰ

6225594

107531

6

ਚੰਡੀਗੜ੍ਹ

213733

590

7

ਛੱਤੀਸਗੜ੍ਹ

2885033

78445

8

ਦਾਦਰ ਅਤੇ ਨਗਰ ਹਵੇਲੀ

167714

94

9

ਦਮਨ ਅਤੇ ਦਿਊ

152187

498

10

ਦਿੱਲੀ

2979509

186866

11

ਗੋਆ

393137

7542

12

ਗੁਜਰਾਤ

8111406

240745

13

ਹਰਿਆਣਾ

3493868

131140

14

ਹਿਮਾਚਲ ਪ੍ਰਦੇਸ਼

1194724

1737

15

ਜੰਮੂ ਅਤੇ ਕਸ਼ਮੀਰ

1027572

37349

16

ਝਾਰਖੰਡ

2513594

74818

17

ਕਰਨਾਟਕ

7441572

172822

18

ਕੇਰਲ

2107215

84033

19

ਲੱਦਾਖ

81382

3

20

ਲਕਸ਼ਦਵੀਪ

23081

30

21

ਮੱਧ ਪ੍ਰਦੇਸ਼

9335556

372052

22

ਮਹਾਰਾਸ਼ਟਰ

7561367

329465

23

ਮਨੀਪੁਰ

268493

354

24

ਮੇਘਾਲਿਆ

283457

70

25

ਮਿਜ਼ੋਰਮ

289262

151

26

ਨਾਗਾਲੈਂਡ

246653

149

27

ਓਡੀਸ਼ਾ

3399388

167289

28

ਪੁਡੂਚੇਰੀ

197052

560

29

ਪੰਜਾਬ

1814084

33892

30

ਰਾਜਸਥਾਨ

7911283

116180

31

ਸਿੱਕਮ

249813

37

32

ਤਾਮਿਲਨਾਡੂ

6049997

156471

33

ਤੇਲੰਗਾਨਾ

4443267

116531

34

ਤ੍ਰਿਪੁਰਾ

874462

13696

35

ਉੱਤਰ ਪ੍ਰਦੇਸ਼

11063030

251059

36

ਉਤਰਾਖੰਡ

1554054

39136

37

ਪੱਛਮੀ ਬੰਗਾਲ

4647279

146132

 

ਕੁੱਲ

104524240

3042302

 

                               

 

 

 

 

 

****

ਐਮ.ਵੀ.



(Release ID: 1733235) Visitor Counter : 140


Read this release in: English , Urdu , Hindi