ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 07 JUL 2021 9:08AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 36.13 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 43,733 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 4,59,920 ਹੋਈ

ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.5 ਫੀਸਦ ਹੋਏ

ਦੇਸ਼ ਵਿੱਚ ਹੁਣ ਤੱਕ 2,97,99,534 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 47,240 ਵਿਅਕਤੀ ਸਿਹਤਯਾਬ ਹੋਏ

ਲਗਾਤਾਰ 55ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 97 .18 ਫੀਸਦ ਹੋਈ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.39 ਫੀਸਦਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.29 ਫੀਸਦ ਹੋਈ; ਲਗਾਤਾਰ 16ਵੇਂ ਦਿਨ 3 ਫੀਸਦ ਤੋਂ ਘੱਟ ਦਰਜ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 42.33 ਕਰੋੜ ਟੈਸਟ ਹੋਏ

 

 

****

ਐਮ.ਵੀ.



(Release ID: 1733317) Visitor Counter : 193