ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਨ ਸਬੰਧੀ ਤਾਜ਼ਾ ਜਾਣਕਾਰੀ -173 ਵਾਂ ਦਿਨ


ਭਾਰਤ ਦੀ ਕੋਵਿਡ -19 ਟੀਕਾਕਰਨ ਕਵਰੇਜ 36.45 ਕਰੋੜ ਤੋਂ ਪਾਰ

ਅੱਜ ਸ਼ਾਮ 7 ਵਜੇ ਤਕ 31.04 ਲੱਖ ਟੀਕਿਆਂ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਹੁਣ ਤੱਕ 18- 44 ਸਾਲ ਦੀ ਉਮਰ ਸਮੂਹ ਦੇ ਲਾਭਪਾਤਰੀਆਂ ਨੂੰ 10.93 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

Posted On: 07 JUL 2021 7:53PM by PIB Chandigarh

ਭਾਰਤ ਦੀ ਕੋਵਿਡ ਟੀਕਾਕਰਨ ਕਵਰੇਜ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ,

36.45 ਕਰੋੜ (36,45,69,414) ਤੋਂ ਵੱਧ ਤੱਕ ਪਹੁੰਚ ਗਈ ਹੈ।

ਜਿਵੇਂ ਕਿ 21 ਜੂਨ ਤੋਂ ਨਵੇਂ ਸਰਵਵਿਆਪੀਕਰਣ ਕੋਵਿਡ 19 ਟੀਕਾਕਰਨ ਦੇ ਪੜਾਅ ਦੀ ਸ਼ੁਰੂਆਤ

ਹੋਈ ਹੈ, ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ 31.04 ਲੱਖ (31,04,426)

ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਰਨ।

 

 

 

 

18-44 ਸਾਲ ਉਮਰ ਸਮੂਹ ਦੇ 14,04,816 ਲਾਭਪਾਤਰੀਆਂ ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ

ਕੀਤੀ ਅਤੇ ਇਸੇ ਉਮਰ ਸਮੂਹ ਦੇ 1,35,166 ਲਾਭਪਾਤਰੀਆਂ ਨੇ ਅੱਜ ਵੈਕਸੀਨ ਦੀ ਦੂਜੀ ਖੁਰਾਕ

ਪ੍ਰਾਪਤ ਕੀਤੀ। ਕੁੱਲ ਮਿਲਾ ਕੇ, 37 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 10,62,08,106 ਵਿਅਕਤੀਆਂ

ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ ਟੀਕਾਕਰਨ ਮੁਹਿੰਮ ਦੇ ਤੀਜੇ ਗੇੜ ਦੇ ਸ਼ੁਰੂ ਹੋਣ ਤੋਂ

ਬਾਅਦ ਕੁੱਲ 31,88,078 ਨੂੰ ਆਪਣੀ ਦੂਜੀ ਖੁਰਾਕ ਮਿਲੀ ਹੈ। ਅੱਠ ਰਾਜਾਂ ਅਰਥਾਤ ਉੱਤਰ ਪ੍ਰਦੇਸ਼,

ਮੱਧ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਬਿਹਾਰ, ਗੁਜਰਾਤ, ਕਰਨਾਟਕ ਅਤੇ ਮਹਾਰਾਸ਼ਟਰ ਨੇ ਪਹਿਲੀ

ਖੁਰਾਕ ਲਈ 18-44 ਸਾਲ ਦੀ ਉਮਰ ਸਮੂਹ ਦੇ 50 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਨ

ਕੀਤਾ ਹੈ। ਆਂਧਰਾ ਪ੍ਰਦੇਸ਼, ਅਸਾਮ, ਛੱਤੀਸਗੜ, ਦਿੱਲੀ, ਹਰਿਆਣਾ, ਝਾਰਖੰਡ, ਕੇਰਲ, ਤੇਲੰਗਾਨਾ,

ਹਿਮਾਚਲ ਪ੍ਰਦੇਸ਼, ਓਡੀਸ਼ਾ, ਪੰਜਾਬ, ਉਤਰਾਖੰਡ ਅਤੇ ਪੱਛਮੀ ਬੰਗਾਲ ਨੇ ਪਹਿਲੀ ਖੁਰਾਕ ਲਈ

18-44 ਸਾਲ ਦੀ ਉਮਰ ਸਮੂਹ ਦੇ 10 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਹੈ।

 

 

 

ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਲਈ ਵੈਕਸੀਨ ਦੀਆਂ ਲਗਾਈਆਂ

ਗਈਆਂ ਖੁਰਾਕਾਂ ਦੀ ਗਿਣਤੀ ਨੂੰ ਦਰਸਾਉਂਦੀ ਹੈ।

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਪਹਿਲੀ ਖੁਰਾਕ

ਦੂਜੀ ਖੁਰਾਕ

1

ਅੰਡੇਮਾਨ ਤੇ ਨਿਕੋਬਾਰ ਟਾਪੂ

57809

38

2

ਆਂਧਰ ਪ੍ਰਦੇਸ਼

2244741

29852

3

ਅਰੁਣਾਚਲ ਪ੍ਰਦੇਸ਼

272728

91

4

ਅਸਾਮ

2774689

147092

5

ਬਿਹਾਰ

6276886

109297

6

ਚੰਡੀਗੜ੍ਹ

216968

658

7

ਛੱਤੀਸਗੜ੍ਹ

2896124

78995

8

ਦਾਦਰ ਅਤੇ ਨਗਰ ਹਵੇਲੀ

172758

104

9

ਦਮਨ ਅਤੇ ਦਿਊ

152946

527

10

ਦਿੱਲੀ

2988942

189446

11

ਗੋਆ

399413

7959

12

ਗੁਜਰਾਤ

8118725

241499

13

ਹਰਿਆਣਾ

3510623

135936

14

ਹਿਮਾਚਲ ਪ੍ਰਦੇਸ਼

1195140

1838

15

ਜੰਮੂ ਅਤੇ ਕਸ਼ਮੀਰ

1054592

37727

16

ਝਾਰਖੰਡ

2561707

78397

17

ਕਰਨਾਟਕ

7590042

182733

18

ਕੇਰਲ

2130048

89536

19

ਲੱਦਾਖ

81737

4

20

ਲਕਸ਼ਦਵੀਪ

23179

36

21

ਮੱਧ ਪ੍ਰਦੇਸ਼

9465006

404256

22

ਮਹਾਰਾਸ਼ਟਰ

7862885

337113

23

ਮਨੀਪੁਰ

288829

410

24

ਮੇਘਾਲਿਆ

291877

87

25

ਮਿਜ਼ੋਰਮ

295929

191

26

ਨਾਗਾਲੈਂਡ

253329

165

27

ਓਡੀਸ਼ਾ

3505250

169548

28

ਪੁਡੂਚੇਰੀ

199577

639

29

ਪੰਜਾਬ

1893573

37340

30

ਰਾਜਸਥਾਨ

7941458

122604

31

ਸਿੱਕਮ

254194

48

32

ਤਾਮਿਲਨਾਡੂ

6089290

162388

33

ਤੇਲੰਗਾਨਾ

4451838

128052

34

ਤ੍ਰਿਪੁਰਾ

878728

13739

35

ਉੱਤਰ ਪ੍ਰਦੇਸ਼

11540538

271558

36

ਉਤਰਾਖੰਡ

1575577

39392

37

ਪੱਛਮੀ ਬੰਗਾਲ

4700431

168783

 

ਕੁੱਲ

106208106

3188078

 

 

****

ਐਮ.ਵੀ.



(Release ID: 1733532) Visitor Counter : 158


Read this release in: English , Urdu , Hindi , Tamil