ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੰਤਰੀ ਪਰਿਸ਼ਦ ਵਿੱਚ ਸ਼ਾਮਲ ਕੀਤੇ ਗਏ ਸਾਰੇ ਮੰਤਰੀਆਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
07 JUL 2021 8:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਉਨ੍ਹਾਂ ਸਾਰੇ ਸਹਿਕਰਮੀਆਂ ਨੂੰ ਵਧਾਈਆਂ ਦਿੱਤੀਆਂ ਹਨ, ਜਿਨ੍ਹਾਂ ਨੇ ਅੱਜ ਸਹੁੰ ਚੁੱਕੀ ਹੈ। ਪ੍ਰਧਾਨ ਮੰਤਰੀ ਨੇ ਮੰਤਰੀ ਦੇ ਰੂਪ ‘ਚ ਉਨ੍ਹਾਂ ਨੂੰ ਉਨ੍ਹਾਂ ਦੇ ਬਿਹਤਰ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਮੈਂ ਉਨ੍ਹਾਂ ਸਾਰੇ ਸਹਿਕਰਮੀਆਂ ਨੂੰ ਵਧਾਈਆਂ ਦਿੰਦਾ ਹਾਂ, ਜਿਨ੍ਹਾਂ ਨੇ ਅੱਜ ਮੰਤਰੀ ਦੇ ਰੂਪ ‘ਚ ਸਹੁੰ ਚੁੱਕੀ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਬਿਹਤਰੀਨ ਮਨਿਸਟ੍ਰੀਅਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਅਸੀਂ ਸਾਰੇ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਦੇ ਲਈ ਕੰਮ ਕਰਨਾ ਜਾਰੀ ਰੱਖਾਂਗੇ ਅਤੇ ਇੱਕ ਮਜ਼ਬੂਤ ਤੇ ਸਮ੍ਰਿੱਧ ਭਾਰਤ ਦਾ ਨਿਰਮਾਣ ਕਰਾਂਗੇ। #Govt4Growth"
***
ਡੀਐੱਸ/ਐੱਸਐੱਚ
(रिलीज़ आईडी: 1733662)
आगंतुक पटल : 220
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam