ਬਿਜਲੀ ਮੰਤਰਾਲਾ

ਸ਼੍ਰੀ ਕਿਸ਼ਨ ਪਾਲ ਗੁਰਜਰ ਨੇ ਬਿਜਲੀ ਰਾਜ ਮੰਤਰੀ ਦਾ ਚਾਰਜ ਸੰਭਾਲਿਆ

प्रविष्टि तिथि: 08 JUL 2021 4:48PM by PIB Chandigarh

ਸ਼੍ਰੀ ਕ੍ਰਿਸ਼ਨ ਪਾਲ ਗੁਰਜਰ ਨੇ ਅੱਜ ਬਿਜਲੀ ਤੇ ਨਵੀਂ ਅਤੇ ਅਖੁੱਟ ਊਰਜਾ ਬਾਰੇ ਕੈਬਨਿਟ ਮੰਤਰੀ ਸ਼੍ਰੀ ਆਰ.ਕੇ. ਸਿੰਘ ਦੀ ਮੌਜੂਦਗੀ ਵਿੱਚ ਬਿਜਲੀ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ।

(26)WANP

ਇਸ ਮੌਕੇ ਬਿਜਲੀ ਮੰਤਰਾਲੇ ਦੇ ਸਕੱਤਰ ਸ਼੍ਰੀ ਆਲੋਕ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ–ਨਾਲ ਬਿਜਲੀ ਮੰਤਰਾਲੇ ਅਧੀਨ ਆਉਂਦੇ CMDs ਨੇ ਸ਼੍ਰਮ ਸ਼ਕਤੀ ਭਵਨ ਦੇ ਦਫ਼ਤਰ ’ਚ ਉਨ੍ਹਾਂ ਦਾ ਸੁਆਗਤ ਕੀਤਾ

*********

ਐੱਸਐੱਸ/ਆਈਜੀ


(रिलीज़ आईडी: 1733810) आगंतुक पटल : 174
इस विज्ञप्ति को इन भाषाओं में पढ़ें: English , Urdu , Marathi , हिन्दी , Tamil , Kannada