ਮੰਤਰੀ ਮੰਡਲ
ਕੇਂਦਰੀ ਕੈਬਨਿਟ ਨੇ ਨਾਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਦੇ ਅਹੁਦੇ ਨੂੰ ਗ਼ੈਰ-ਕਾਰਜਕਾਰੀ ਚੇਅਰਮੈਨ ਬਣਾਉਣ ਦੇ ਲਈ ਨਾਰੀਅਲ ਵਿਕਾਸ ਬੋਰਡ ਐਕਟ, 1979 ਵਿੱਚ ਸੰਸ਼ੋਧਨ ਨੂੰ ਪ੍ਰਵਾਨਗੀ ਦਿੱਤੀ
प्रविष्टि तिथि:
08 JUL 2021 7:19PM by PIB Chandigarh
ਕੇਂਦਰੀ ਕੈਬਨਿਟ ਨੇ ਖੇਤੀਬਾੜੀ, ਸਹਿਕਾਰਤਾ ਅਤੇ ਕਿਸਾਨ ਭਲਾਈ ਵਿਭਾਗ ਦੇ ਨਾਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਦੇ ਅਹੁਦੇ ਨੂੰ ਗ਼ੈਰ-ਕਾਰਜਕਾਰੀ ਬਣਾਉਣ ਦੇ ਪ੍ਰਸਤਾਵ ਨੂੰ ਆਪਣੀ ਸਵੀਕ੍ਰਿਤੀ ਦੇ ਦਿੱਤੀ ਹੈ। ਇਸ ਨਾਲ ਵੱਡੇ ਪੈਮਾਨੇ 'ਤੇ ਨਾਰੀਅਲ ਉਤਪਾਦਕਾਂ ਨੂੰ ਲਾਭ ਹੋਵੇਗਾ।
*****
ਡੀਐੱਸ
(रिलीज़ आईडी: 1733934)
आगंतुक पटल : 253
इस विज्ञप्ति को इन भाषाओं में पढ़ें:
Malayalam
,
English
,
Urdu
,
हिन्दी
,
Marathi
,
Bengali
,
Manipuri
,
Gujarati
,
Odia
,
Tamil
,
Telugu
,
Kannada