ਨਵੀਂਨ ਅਤੇ ਨਵਿਆਉਣਯੋਗ ਊਰਜਾ ਮੰਤਰਾਲਾ
ਸ਼੍ਰੀ ਭਗਵੰਤ ਖੁਬਾ ਨੇ ਨਵੀਨ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਵਿੱਚ ਰਾਜ ਮੰਤਰੀ ਦਾ ਕਾਰਜਭਾਰ ਸੰਭਾਲਿਆ
प्रविष्टि तिथि:
08 JUL 2021 6:30PM by PIB Chandigarh
ਬਿਜਲੀ ਅਤੇ ਨਵੀਨ ਅਤੇ ਨਵਿਆਉਣਯੋਗ ਊਰਜਾ ਮੰਤਰੀ ਸ਼੍ਰੀ ਆਰ ਕੇ ਸਿੰਘ ਦੀ ਮੌਜੂਗੀ ਵਿੱਚ ਅੱਜ ਸ਼੍ਰੀ ਭਗਵੰਤ ਖੁਬਾ ਨੇ ਨਵੀਨ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਵਿੱਚ ਰਾਜ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ।


ਇਸ ਮੌਕੇ ‘ਤੇ ਐੱਮਐੱਨਆਰਈ, ਸੀਜੀਓ ਕੰਪਲੈਕਸ ਸਥਿਤ ਦਫਤਰ ਵਿੱਚ ਨਵੀਨ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਦੇ ਸਕੱਤਰ ਸ਼੍ਰੀ ਇੰਦੂ ਸ਼ੇਖਰ ਚਤੁਰਵੇਦੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਨਵੀਨ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਦੇ ਤਹਿਤ ਵੱਖ-ਵੱਖ ਸੀਪੀਐੱਸਯੂ ਦੇ ਸੀਐੱਮਡੀ ਦੁਆਰਾ ਉਨ੍ਹਾਂ ਦਾ ਸੁਆਗਤ ਕੀਤਾ ਗਿਆ।
************
ਐੱਸ/ਐੱਸ/ਆਈਜੀ
(रिलीज़ आईडी: 1734170)
आगंतुक पटल : 171