ਰਾਸ਼ਟਰਪਤੀ ਸਕੱਤਰੇਤ

ਪ੍ਰੈੱਸ ਕਮਿਊਨੀਕ

Posted On: 07 JUL 2021 10:21PM by PIB Chandigarh

ਭਾਰਤ ਦੇ ਰਾਸ਼ਟਰਪਤੀ ਨੇ, ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਮੰਤਰੀ ਪਰਿਸ਼ਦ ਦੇ ਨਿਮਨਲਿਖਿਤ ਮੈਂਬਰਾਂ ਦੇ ਦਰਮਿਆਨ ਵਿਭਾਗਾਂ ਦੀ ਵੰਡ ਕਰਨ ਦਾ ਨਿਰਦੇਸ਼ ਦਿੱਤਾ ਹੈ -

 

ਸ਼੍ਰੀ ਨਰੇਂਦਰ ਮੋਦੀ

ਪ੍ਰਧਾਨ ਮੰਤਰੀ ਅਤੇ ਇਨ੍ਹਾਂ ਮੰਤਰਾਲਿਆਂ ਦੇ ਇੰਚਾਰਜ:

ਪਰਸੋਨਲ, ਲੋਕ ਸ਼ਿਕਾਇਤ ਅਤੇ ਪੈਨਸ਼ਨ ਮੰਤਰਾਲਾ ; ਪ੍ਰਮਾਣੂ ਊਰਜਾ ਵਿਭਾਗ; ਪੁਲਾੜ ਵਿਭਾਗ; ਸਾਰੇ ਮਹੱਤਵਪੂਰਨ ਨੀਤੀਗਤ ਮੁੱਦੇ; ਅਤੇ ਹੋਰ ਸਾਰੇ ਵਿਭਾਗ ਜੋ ਕਿਸੇ ਮੰਤਰੀ ਨੂੰ ਨਹੀਂ ਦਿੱਤੇ ਗਏ।

 

ਕੈਬਨਿਟ ਮੰਤਰੀ

1.

ਸ਼੍ਰੀ ਰਾਜਨਾਥ ਸਿੰਘ

ਰੱਖਿਆ ਮੰਤਰੀ

2.

ਸ਼੍ਰੀ ਅਮਿਤ ਸ਼ਾਹ

ਗ੍ਰਹਿ ਮੰਤਰੀ ; ਅਤੇ

ਸਹਿਕਾਰਤਾ ਮੰਤਰੀ

3.

ਸ਼੍ਰੀ ਨਿਤਿਨ ਜੈਰਾਮ ਗਡਕਰੀ

ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ

4.

ਸ਼੍ਰੀਮਤੀ ਨਿਰਮਲਾ ਸੀਤਾਰਮਣ

ਵਿੱਤ ਮੰਤਰੀ ;

ਅਤੇ ਕਾਰਪੋਰੇਟ ਮਾਮਲੇ ਮੰਤਰੀ

5.

ਸ਼੍ਰੀ ਨਰੇਂਦਰ ਸਿੰਘ ਤੋਮਰ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

6.

ਡਾ. ਸੁਬ੍ਰਹਮਣਯਮ ਜੈਸ਼ੰਕਰ

ਵਿਦੇਸ਼ ਮੰਤਰੀ

7.

ਸ਼੍ਰੀ ਅਰਜੁਨ ਮੰਡਾ

ਕਬਾਇਲੀ ਮਾਮਲੇ ਮੰਤਰੀ

8.

ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ

ਮਹਿਲਾ ਅਤੇ ਬਾਲ ਵਿਕਾਸ ਮੰਤਰੀ

 

9.

ਸ਼੍ਰੀ ਪੀਯੂਸ਼ ਗੋਇਲ

ਵਣਜ ਅਤੇ ਉਦਯੋਗ ਮੰਤਰੀ; ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ; ਅਤੇ ਕੱਪੜਾ ਮੰਤਰੀ

10.

ਸ਼੍ਰੀ ਧਰਮੇਂਦਰ ਪ੍ਰਧਾਨ

ਸਿੱਖਿਆ ਮੰਤਰੀ; ਅਤੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰੀ

11.

ਸ਼੍ਰੀ ਪ੍ਰਹਲਾਦ ਜੋਸ਼ੀ

ਸੰਸਦੀ ਮਾਮਲੇ ਮੰਤਰੀ; ਕੋਇਲਾ ਮੰਤਰੀ ; ਅਤੇ ਖਾਣ ਮੰਤਰੀ

12.

ਸ਼੍ਰੀ ਨਾਰਾਇਣ ਤਾਤੂ ਰਾਣੇ

ਸੂਖ਼ਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰੀ

13.

ਸ਼੍ਰੀ ਸਰਬਾਨੰਦ ਸੋਨੋਵਾਲ

ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰੀ; ਅਤੇ ਆਯੁਸ਼ ਮੰਤਰੀ

14.

ਸ਼੍ਰੀ ਮੁਖਤਾਰ ਅੱਬਾਸ ਨਕਵੀ

ਘੱਟਗਿਣਤੀ ਮਾਮਲੇ ਮੰਤਰੀ

15.

ਡਾ. ਵੀਰੇਂਦਰ ਕੁਮਾਰ

ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ

16.

ਸ਼੍ਰੀ ਗਿਰੀਰਾਜ ਸਿੰਘ

ਗ੍ਰਾਮੀਣ ਵਿਕਾਸ ਮੰਤਰੀ; ਅਤੇ ਪੰਚਾਇਤੀ ਰਾਜ ਮੰਤਰੀ

17.

ਸ਼੍ਰੀ ਜਯੋਤਿਰਾਦਿੱਤਿਆ ਐੱਮ. ਸਿੰਧੀਆ

ਸ਼ਹਿਰੀ ਹਵਾਬਾਜ਼ੀ ਮੰਤਰੀ

18.

ਸ਼੍ਰੀ ਰਾਮਚੰਦਰ ਪ੍ਰਸਾਦ ਸਿੰਘ

ਇਸਪਾਤ ਮੰਤਰੀ

19.

ਸ਼੍ਰੀ ਅਸ਼ਵਿਨੀ ਵੈਸ਼ਣਵ

ਰੇਲਵੇ ਮੰਤਰੀ; ਸੰਚਾਰ ਮੰਤਰੀ; ਅਤੇ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰੀ

 

20.

ਸ਼੍ਰੀ ਪਸ਼ੂ ਪਤੀ ਕੁਮਾਰ ਪਾਰਸ

ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ

21.

ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ

ਜਲ ਸ਼ਕਤੀ ਮੰਤਰੀ

 

22.

ਸ਼੍ਰੀ ਕਿਰੇਨ ਰਿਜਿਜੂ

ਕਾਨੂੰਨ ਅਤੇ ਨਿਆਂ ਮੰਤਰੀ

23.

ਸ਼੍ਰੀ ਰਾਜ ਕੁਮਾਰ ਸਿੰਘ

ਬਿਜਲੀ ਮੰਤਰੀ; ਅਤੇ ਨਵੀਨ ਤੇ ਅਖੁੱਟ ਊਰਜਾ ਮੰਤਰੀ

24.

ਸ਼੍ਰੀ ਹਰਦੀਪ ਸਿੰਘ ਪੁਰੀ

ਪੈਟ੍ਰੋਲੀਅਮ ਤੇ ਕੁਦਰਤੀ ਗੈਸ ਮੰਤਰੀ; ਅਤੇ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ

25.

ਸ਼੍ਰੀ ਮਨਸੁਖ ਮਾਂਡਵੀਯਾ

ਸਿਹਤ ਤੇ ਪਰਿਵਾਰ ਭਲਾਈ ਮੰਤਰੀ; ਅਤੇ ਰਸਾਇਣ ਤੇ ਖਾਦ ਮੰਤਰੀ

26.

ਸ਼੍ਰੀ ਭੁਪੇਂਦਰ ਯਾਦਵ

ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ; ਅਤੇ ਕਿਰਤ ਤੇ ਰੋਜ਼ਗਾਰ ਮੰਤਰੀ

27.

ਡਾ. ਮਹੇਂਦਰ ਨਾਥ ਪਾਂਡੇ

ਭਾਰੀ ਉਦਯੋਗ ਮੰਤਰੀ

28.

ਸ਼੍ਰੀ ਪਰਸ਼ੋਤਮ ਰੁਪਾਲਾ

ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ

29.

ਸ਼੍ਰੀ ਜੀ. ਕਿਸ਼ਨ ਰੈੱਡੀ

ਸੱਭਿਆਚਾਰ ਮੰਤਰੀ; ਟੂਰਜ਼ਿਮ ਮੰਤਰੀ; ਅਤੇ ਉੱਤਰ ਪੂਰਬੀ ਖੇਤਰ ਵਿਕਾਸ ਮੰਤਰੀ

30.

ਸ਼੍ਰੀ ਅਨੁਰਾਗ ਸਿੰਘ ਠਾਕੁਰ

ਸੂਚਨਾ ਅਤੇ ਪ੍ਰਸਾਰਣ ਮੰਤਰੀ; ਅਤੇ ਯੁਵਾ ਮਾਮਲੇ ਤੇ ਖੇਡ ਮੰਤਰੀ

 

 

ਰਾਜ ਮੰਤਰੀ(ਸੁਤੰਤਰ ਚਾਰਜ)

 

1.

ਰਾਓ ਇੰਦਰਜੀਤ ਸਿੰਘ

ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ);

ਯੋਜਨਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਕਾਰਪੋਰੇਟ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ

2.

ਡਾ. ਜਿਤੇਂਦਰ ਸਿੰਘ

ਵਿਗਿਆਨ ਅਤੇ ਟੈਕਨੋਲੋਜੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਿਥਵੀ ਵਿਗਿਆਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ; ਪਰਸੋਨਲ, ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲੇ ਵਿੱਚ ਰਾਜ ਮੰਤਰੀ; ਪ੍ਰਮਾਣੂ ਊਰਜਾ ਵਿਭਾਗ ਵਿੱਚ ਰਾਜ ਮੰਤਰੀ; ਅਤੇ ਪੁਲਾੜ ਵਿਭਾਗ ਵਿੱਚ ਰਾਜ ਮੰਤਰੀ

 

ਰਾਜ ਮੰਤਰੀ

1.

ਸ਼੍ਰੀ ਸ਼੍ਰੀਪਦ ਯੈੱਸੋ ਨਾਇਕ

ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਟੂਰਜ਼ਿਮ ਮੰਤਰਾਲੇ ਵਿੱਚ ਰਾਜ ਮੰਤਰੀ

2.

ਸ਼੍ਰੀ ਫੱਗਣ ਸਿੰਘ ਕੁਲਸਤੇ

ਇਸਪਾਤ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ

 

 

3.

ਸ਼੍ਰੀ ਪ੍ਰਹਲਾਦ ਸਿੰਘ ਪਟੇਲ

ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ

4.

ਸ਼੍ਰੀ ਅਸ਼ਵਿਨੀ ਕੁਮਾਰ ਚੌਬੇ

ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਵਾਤਾਵਰਣ, ਵਣ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਿੱਚ ਰਾਜ ਮੰਤਰੀ

5.

ਸ਼੍ਰੀ ਅਰਜੁਨ ਰਾਮ ਮੇਘਵਾਲ

ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੱਭਿਆਚਾਰ ਮੰਤਰਾਲੇ ਵਿੱਚ ਰਾਜ ਮੰਤਰੀ

6.

ਜਨਰਲ (ਰਿਟਾਇਰਡ) ਵੀ.ਕੇ. ਸਿੰਘ

ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿੱਚ ਰਾਜ ਮੰਤਰੀ

7.

ਸ਼੍ਰੀ ਕ੍ਰਿਸ਼ਨ ਪਾਲ

ਬਿਜਲੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਭਾਰੀ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ

8.

ਸ਼੍ਰੀ ਦਾਨਵੇ ਰਾਓਸਾਹੇਬ ਦਾਦਾਰਾਓ

ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ; ਕੋਇਲਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਖਾਣ ਮੰਤਰਾਲੇ ਵਿੱਚ ਰਾਜ ਮੰਤਰੀ

9.

ਸ਼੍ਰੀ ਰਾਮਦਾਸ ਆਠਵਲੇ

ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ

10.

ਸਾਧਵੀ ਨਿਰੰਜਨ ਜਯੋਤੀ

ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ

11.

ਡਾ. ਸੰਜੀਵ ਕੁਮਾਰ ਬਾਲਿਯਾਨ

ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵਿੱਚ ਰਾਜ ਮੰਤਰੀ

 

 

12.

ਸ਼੍ਰੀ ਨਿਤਯਾਨੰਦ ਰਾਏ

ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ

13.

ਸ਼੍ਰੀ ਪੰਕਜ ਚੌਧਰੀ

ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ

14.

ਸ਼੍ਰੀਮਤੀ ਅਨੁਪ੍ਰਿਯਾ ਸਿੰਘ ਪਟੇਲ

ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ

15.

ਪ੍ਰੋ. ਐੱਸ.ਪੀ. ਸਿੰਘ ਬਘੇਲ

ਕਾਨੂੰਨ ਅਤੇ ਨਿਆਂ ਮੰਤਰਾਲੇ ਵਿੱਚ ਰਾਜ ਮੰਤਰੀ

16.

ਸ਼੍ਰੀ ਰਾਜੀਵ ਚੰਦਰਸ਼ੇਖਰ

ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ

ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਵਿੱਚ ਰਾਜ ਮੰਤਰੀ

17.

ਸੁਸ਼੍ਰੀ ਸ਼ੋਭਾ ਕਰੰਦਲਾਜੇ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ

18.

ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ

ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਵਿੱਚ ਰਾਜ ਮੰਤਰੀ

19.

ਸ਼੍ਰੀਮਤੀ ਦਰਸ਼ਨਾ ਵਿਕਰਮ ਜਰਦੋਸ਼

ਕੱਪੜਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ

20.

ਸ਼੍ਰੀ ਵੀ. ਮੁਰਲੀਧਰਨ

ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ

21.

ਸ਼੍ਰੀਮਤੀ ਮੀਨਾਕਸ਼ੀ ਲੇਖੀ

ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੱਭਿਆਚਾਰ ਮੰਤਰਾਲੇ ਵਿੱਚ ਰਾਜ ਮੰਤਰੀ

22.

ਸ਼੍ਰੀ ਸੋਮ ਪ੍ਰਕਾਸ਼

ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ

 

 

23.

ਸ਼੍ਰੀਮਤੀ ਰੇਣੁਕਾ ਸਿੰਘ ਸਰੁਤਾ

ਕਬਾਇਲੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ

24.

ਸ਼੍ਰੀ ਰਾਮੇਸ਼ਵਰ ਤੇਲੀ

ਪੈਟ੍ਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਕਿਰਤ ਤੇ ਰੋਜ਼ਗਾਰ ਮੰਤਰਾਲੇ ਵਿੱਚ ਰਾਜ ਮੰਤਰੀ

25.

ਸ਼੍ਰੀ ਕੈਲਾਸ਼ ਚੌਧਰੀ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ

26.

ਸ਼੍ਰੀਮਤੀ ਅੰਨਪੂਰਣਾ ਦੇਵੀ

ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ

27.

ਸ਼੍ਰੀ ਏ. ਨਾਰਾਇਣਸਵਾਮੀ

ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ

28.

ਸ਼੍ਰੀ ਕੌਸ਼ਲ ਕਿਸ਼ੋਰ

ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ

29.

ਸ਼੍ਰੀ ਅਜੈ ਭੱਟ

ਰੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਟੂਰਜ਼ਿਮ ਮੰਤਰਾਲੇ ਵਿੱਚ ਰਾਜ ਮੰਤਰੀ

30.

ਸ਼੍ਰੀ ਬੀ.ਐੱਲ ਵਰਮਾ

ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸਹਿਕਾਰਤਾ ਮੰਤਰਾਲੇ ਵਿੱਚ ਰਾਜ ਮੰਤਰੀ

31.

ਸ਼੍ਰੀ ਅਜੈ ਕੁਮਾਰ

ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ

32.

ਸ਼੍ਰੀ ਦੇਵੂਸਿੰਹ ਚੌਹਾਨ

ਸੰਚਾਰ ਮੰਤਰਾਲੇ ਵਿੱਚ ਰਾਜ ਮੰਤਰੀ

 

 

33.

ਸ਼੍ਰੀ ਭਗਵੰਤ ਖੁਬਾ

ਨਵੀਨ ਅਤੇ ਅਖੁੱਟ ਊਰਜਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰਸਾਇਣ ਤੇ ਖਾਦ ਮੰਤਰਾਲੇ ਵਿੱਚ ਰਾਜ ਮੰਤਰੀ

34.

ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ

ਪੰਚਾਇਤੀ ਰਾਜ ਮੰਤਰਾਲੇ ਵਿੱਚ ਰਾਜ ਮੰਤਰੀ

35.

ਸੁਸ਼੍ਰੀ ਪ੍ਰਤਿਮਾ ਭੌਮਿਕ

ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ

36.

ਡਾ. ਸੁਭਾਸ਼ ਸਰਕਾਰ

ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ

37.

ਡਾ. ਭਾਗਵਤ ਕਿਸ਼ਨਰਾਓ ਕਰਾਡ

ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ

38.

ਡਾ. ਰਾਜਕੁਮਾਰ ਰੰਜਨ ਸਿੰਘ

 

ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ

39.

ਡਾ. ਭਾਰਤੀ ਪ੍ਰਵੀਣ ਪਵਾਰ

ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ

40.

ਸ਼੍ਰੀ ਬਿਸ਼ਵੇਸ਼ਵਰ ਟੁਡੂ

ਕਬਾਇਲੀ ਮਾਮਲਿਆਂ ਦੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ

41.

ਸ਼੍ਰੀ ਸ਼ਾਂਤਨੂ ਠਾਕੁਰ

ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰਾਲੇ ਵਿੱਚ ਰਾਜ ਮੰਤਰੀ

42.

ਡਾ. ਮੁੰਜਾਪਾਰਾ ਮਹੇਂਦਰਭਾਈ

ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਆਯੁਸ਼ ਮੰਤਰਾਲੇ ਵਿੱਚ ਰਾਜ ਮੰਤਰੀ

43.

ਸ਼੍ਰੀ ਜੌਨ ਬਾਰਲਾ

ਘੱਟਗਿਣਤੀ ਮਾਮਲੇ ਮੰਤਰਾਲੇ ਵਿੱਚ ਰਾਜ ਮਤਰੀ

 

 

44.

ਡਾ. ਐੱਲ ਮੁਰੂਗਨ

ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਿੱਚ ਰਾਜ ਮੰਤਰੀ

45.

ਸ਼੍ਰੀ ਨਿਸਿਥ ਪ੍ਰਮਾਣਿਕ

ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਵਿੱਚ ਰਾਜ ਮੰਤਰੀ

 

*****

 

ਡੀਐੱਸ



(Release ID: 1734237) Visitor Counter : 236