ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਟੋਕੀਓ-2020 ਦੇ ਲਈ ਭਾਰਤੀ ਦਲ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ


ਪ੍ਰਧਾਨ ਮੰਤਰੀ ਓਲੰਪਿਕਸ ਵਿੱਚ ਜਾਣ ਵਾਲੇ ਐਥਲੀਟਾਂ ਦੇ ਨਾਲ 13 ਜੁਲਾਈ ਨੂੰ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਣਗੇ

Posted On: 09 JUL 2021 1:51PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ-2020 ਦੇ ਲਈ ਭਾਰਤੀ ਦਲ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀਪ੍ਰਧਾਨ ਮੰਤਰੀ ਓਲੰਪਿਕਸ ਵਿੱਚ ਜਾਣ ਵਾਲੇ ਐਥਲੀਟਾਂ ਦੇ ਨਾਲ 13 ਜੁਲਾਈ ਨੂੰ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਣਗੇ।

 

ਆਪਣੇ ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਟੋਕੀਓ 2020 ਵਿੱਚ ਭਾਰਤੀ ਦਲ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਲੌਜਿਸਟਿਕਲ ਵੇਰਵੇ , ਐਥਲੀਟਾਂ ਦੀ ਟੀਕਾਕਰਣ ਸਥਿਤੀ ਅਤੇ ਉਨ੍ਹਾਂ ਨੂੰ ਦਿੱਤੇ ਜਾ ਰਹੇ ਬਹੁ-ਆਯਾਮੀ ਸਮਰਥਨ ਬਾਰੇ ਚਰਚਾ ਕੀਤੀ।

 

ਮੈਂ 13 ਕਰੋੜ ਭਾਰਤੀਆਂ ਦੀ ਤਰਫੋਂ 13 ਜੁਲਾਈ ਨੂੰ ਓਲੰਪਿਕਸ ਵਿੱਚ ਜਾਣ ਵਾਲੇ ਐਥਲੀਟਾਂ ਦੇ ਨਾਲ ਗੱਲਬਾਤ ਕਰਾਂਗਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਵਾਂਗਾਆਓ ਅਸੀਂ ਸਾਰੇ #Cheer4India ਕਰੀਏ

 

 

***

ਡੀਐੱਸ/ਐੱਸਐੱਚ


(Release ID: 1734355) Visitor Counter : 210