ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਆਯੁਰਵੇਦਿਕ ਚਿਕਿਤਸਕ, ਡਾ. ਪੀ. ਕੇ. ਵਾਰੀਅਰ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
10 JUL 2021 4:25PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਆਯੁਰਵੇਦਿਕ ਚਿਕਿਤਸਕ ਡਾ. ਪੀ. ਕੇ. ਵਾਰੀਅਰ ਦੇ ਅਕਾਲ ਚਲਾਣੇ 'ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਡਾ. ਪੀ. ਕੇ. ਵਾਰੀਅਰ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਆਯੁਰਵੇਦ ਨੂੰ ਮਕਬੂਲ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(Release ID: 1734503)
ਵਿਜ਼ੀਟਰ ਕਾਊਂਟਰ : 191
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam