ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕਾਸ਼ੀ ਅੰਨਪੂਰਣਾ ਮੰਦਿਰ ਦੇ ਮਹੰਤ ਸ਼੍ਰੀ ਰਾਮੇਸ਼ਵਰ ਪੁਰੀ ਜੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

प्रविष्टि तिथि: 10 JUL 2021 6:57PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਅੰਨਪੂਰਣਾ ਮੰਦਿਰ ਦੇ ਮਹੰਤ ਸ਼੍ਰੀ ਰਾਮੇਸ਼ਵਰ ਪੁਰੀ ਜੀ ਦੇ ਅਕਾਲ ਚਲਾਣੇ 'ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਕਾਸ਼ੀ ਅੰਨਪੂਰਣਾ ਮੰਦਿਰ ਦੇ ਮਹੰਤ ਸ਼੍ਰੀ ਰਾਮੇਸ਼ਵਰ ਪੁਰੀ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਦਾ ਜਾਣਾ ਸਮਾਜ ਦੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਧਰਮ ਅਤੇ ਅਧਿਆਤਮ ਨੂੰ ਸਮਾਜ ਸੇਵਾ ਨਾਲ ਜੋੜ ਕੇ ਲੋਕਾਂ ਨੂੰ ਸਮਾਜਿਕ ਕਾਰਜਾਂ ਦੇ ਲਈ ਨਿਰੰਤਰ ਪ੍ਰੇਰਿਤ ਕੀਤਾ। ਓਮ ਸ਼ਾਂਤੀ।"

 

 

***

ਡੀਐੱਸ/ਐੱਸਐੱਚ


(रिलीज़ आईडी: 1734504) आगंतुक पटल : 197
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam