ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਜਨਤਾ ਨੂੰ ਲੋਕਾਂ ਦੇ ਪਦਮ ਪੁਰਸਕਾਰਾਂ ਦੇ ਲਈ ਪ੍ਰੇਰਕ ਲੋਕਾਂ ਨੂੰ ਨਾਮਜ਼ਦ ਕਰਨ ਲਈ ਕਿਹਾ

प्रविष्टि तिथि: 11 JUL 2021 11:03AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਜਨਤਾ ਨੂੰ ਲੋਕਾਂ ਦੇ ਪਦਮ ਪੁਰਸਕਾਰਾਂ ਦੇ ਲਈ ਪ੍ਰੇਰਕ ਲੋਕਾਂ ਨੂੰ ਨਾਮਜ਼ਦ ਕਰਨ ਲਈ ਕਿਹਾ ਹੈ ਜੋ ਜ਼ਮੀਨੀ ਪੱਧਰ 'ਤੇ ਅਸਾਧਾਰਣ ਕੰਮ ਕਰ ਰਹੇ ਹਨਲੇਕਿਨ ਉਨ੍ਹਾਂ ਬਾਰੇ ਜ਼ਿਆਦਾਤਰ ਲੋਕਾਂ ਨੂੰ ਜਾਣਕਾਰੀ ਨਹੀਂ ਹੈ। ਨਾਮਾਂਕਣ 15 ਸਤੰਬਰ ਤੱਕ ਖੁੱਲ੍ਹੇ ਹਨ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ"ਭਾਰਤ ਵਿੱਚ ਕਈ ਪ੍ਰਤਿਭਾਸ਼ਾਲੀ ਲੋਕ ਹਨ, ਜੋ ਜ਼ਮੀਨੀ ਪੱਧਰ ਤੇ ਅਸਾਧਾਰਣ ਕੰਮ ਕਰ ਰਹੇ ਹਨ। ਅਕਸਰਸਾਨੂੰ ਉਨ੍ਹਾਂ ਬਾਰੇ ਜ਼ਿਆਦਾ ਦੇਖਣ ਜਾਂ ਸੁਣਨ ਨੂੰ ਨਹੀਂ ਮਿਲਦਾ ਹੈ। ਕੀ ਤੁਸੀਂ ਅਜਿਹੇ ਪ੍ਰੇਰਕ ਲੋਕਾਂ ਨੂੰ ਜਾਣਦੇ ਹੋਤੁਸੀਂ ਉਨ੍ਹਾਂ ਨੂੰ ਲੋਕਾਂ ਦੇ ਪਦਮ ਪੁਰਸਕਾਰਾਂ (#PeoplesPadma )  ਦੇ ਲਈ ਨਾਮਜ਼ਦ ਕਰ ਸਕਦੇ ਹੋ। ਨਾਮਾਂਕਣ 15 ਸਤੰਬਰ ਤੱਕ ਖੁੱਲ੍ਹੇ ਹਨ।" 

 

 

***

ਡੀਐੱਸ/ਐੱਸਐੱਚ


(रिलीज़ आईडी: 1734623) आगंतुक पटल : 186
इस विज्ञप्ति को इन भाषाओं में पढ़ें: Odia , English , Urdu , Marathi , हिन्दी , Bengali , Assamese , Manipuri , Gujarati , Tamil , Telugu , Kannada , Malayalam