ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਥ ਯਾਤਰਾ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 12 JUL 2021 9:47AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਥ ਯਾਤਰਾ ਦੇ ਅਵਸਰ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਰਥ ਯਾਤਰਾ ਦੇ ਵਿਸ਼ੇਸ਼ ਅਵਸਰ ਤੇ ਸਭ ਨੂੰ ਵਧਾਈਆਂ। ਅਸੀਂ ਭਗਵਾਨ ਜਗਨਨਾਥ ਨੂੰ ਨਮਨ ਕਰਦੇ ਹਾਂ ਅਤੇ ਉਨ੍ਹਾਂ ਨੂੰ ਪ੍ਰਾਰਥਨਾ ਕਰਦੇ ਹਾਂ ਕਿ ਉਨ੍ਹਾਂ ਦੇ ਅਸ਼ੀਰਵਾਦ ਨਾਲ ਸਭ ਨੂੰ ਉਨ੍ਹਾਂ ਦੇ ਜੀਵਨ ਵਿੱਚ ਚੰਗੀ ਸਿਹਤ ਅਤੇ ਸਮ੍ਰਿੱਧੀ ਮਿਲਣ। ਜੈ ਜਗਨਨਾਥ!

https://twitter.com/narendramodi/status/1414414718161154050

 

***

ਡੀਐੱਸ/ਐੱਸਐੱਚ



(Release ID: 1734742) Visitor Counter : 195