ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 12 JUL 2021 9:27AM by PIB Chandigarh

ਦੇਸ਼ ਵਿੱਚ ਹੁਣ ਤੱਕ 3 ਕਰੋੜ ਤੋਂ ਵੱਧ ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਰਿਕਵਰੀ ਦਰ ਵਧ ਕੇ 97 .22 ਫੀਸਦ ਹੋਈ

ਬੀਤੇ 24 ਘੰਟਿਆਂ ਦੌਰਾਨ 36,649 ਵਿਅਕਤੀ ਸਿਹਤਯਾਬ ਹੋਏ

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 37.73 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 37,154 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 4,50,899 ਹੋਈ

ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.46 ਫੀਸਦ ਹੋਏ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.32 ਫੀਸਦਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.59 ਫੀਸਦ ਹੋਈ; ਲਗਾਤਾਰ 21ਵੇਂ ਦਿਨ 3 ਫੀਸਦ ਤੋਂ ਘੱਟ ਦਰਜ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 43.23 ਕਰੋੜ ਟੈਸਟਹੋਏ

 

****

ਐਮ.ਵੀ.



(Release ID: 1734746) Visitor Counter : 158