ਪੰਚਾਇਤੀ ਰਾਜ ਮੰਤਰਾਲਾ
ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਨੇ ਪੰਚਾਇਤੀ ਰਾਜ ਮੰਤਰਾਲੇ ਵਿੱਚ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ
ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਅੱਗੇ ਵਧਾਉਣ ਦੀ ਪ੍ਰਤੀਬੱਧਤਾ ਵਿਅਕਤ ਕੀਤੀ
Posted On:
12 JUL 2021 8:17PM by PIB Chandigarh
ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਨੇ ਅੱਜ ਪੰਚਾਇਤੀ ਰਾਜ ਮੰਤਰਾਲੇ ਵਿੱਚ ਰਾਜ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ।
ਸ਼੍ਰੀ ਪਾਟਿਲ ਨੇ ਪਿੰਡਾਂ ਦੇ ਰੂਪਾਂਤਰਣ, ਪੰਚਾਇਤਾਂ ਦੇ ਸਸ਼ਕਤੀਕਰਨ ਅਤੇ ਦੇਸ਼ ਵਿੱਚ ਪੰਚਾਇਤੀ ਰਾਜ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਦ੍ਰਿਸ਼ਟੀਕੋਣ (ਵਿਜ਼ਨ) ਨੂੰ ਅੱਗੇ ਵਧਾਉਣ ਦਾ ਸੰਕਲਪ ਵਿਅਕਤ ਕੀਤਾ।
****
ਏਪੀਐੱਸ/ਐੱਮਜੀ
(Release ID: 1735145)
Visitor Counter : 159