ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
13 JUL 2021 10:34AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 38.14 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 31,443 ਨਵੇਂ ਕੇਸ ਆਏ;118 ਦਿਨਾਂ ਦੇ ਬਾਅਦ ਸਭ ਤੋਂ ਘੱਟ
ਦੇਸ਼ ਵਿੱਚ ਹੁਣ ਤੱਕ 3,00,63,720 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਰਿਕਵਰੀ ਦਰ ਵਧ ਕੇ 97 .28 ਫੀਸਦ ਹੋਈ
ਬੀਤੇ 24 ਘੰਟਿਆਂ ਦੌਰਾਨ 49,007 ਵਿਅਕਤੀ ਸਿਹਤਯਾਬ ਹੋਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 4,31,315 ਹੋਈ; 109 ਦਿਨਾਂ ਦੇ ਬਾਅਦ ਸਭ ਤੋਂ ਘੱਟ
ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.40 ਫੀਸਦ ਹੋਏ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.28 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 1.81 ਫੀਸਦ ਹੋਈ; ਲਗਾਤਾਰ 22ਵੇਂ ਦਿਨ 3 ਫੀਸਦ ਤੋਂ ਘੱਟ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 43.40 ਕਰੋੜ ਟੈਸਟ ਹੋਏ
****
ਐਮ.ਵੀ
(Release ID: 1735151)
Visitor Counter : 172
Read this release in:
English
,
Urdu
,
Hindi
,
Marathi
,
Bengali
,
Gujarati
,
Odia
,
Tamil
,
Telugu
,
Kannada
,
Malayalam