ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕੀਤੀ

प्रविष्टि तिथि: 15 JUL 2021 11:27AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਮਹਾਨ ਸ਼੍ਰੀ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕਰ ਰਿਹਾ ਹਾਂ। ਉਨ੍ਹਾਂ ਨੇ ਆਪਣਾ ਜੀਵਨ ਰਾਸ਼ਟਰੀ ਵਿਕਾਸ ਅਤੇ ਸਮਾਜਿਕ ਸਸ਼ਕਤੀਕਰਣ ਪ੍ਰਤੀ ਸਮਰਪਿਤ ਕੀਤਾ। ਸਿੱਖਿਆ, ਸਿਹਤ ਸੰਭਾਲ਼ ਅਤੇ ਮਹਿਲਾ ਸਸ਼ਕਤੀਕਰਣ 'ਤੇ ਉਨ੍ਹਾਂ ਦਾ ਜ਼ੋਰ ਭਾਰਤ ਦੇ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।"

 

 

 

***

ਡੀਐੱਸ/ਐੱਸਐੱਚ


(रिलीज़ आईडी: 1735772) आगंतुक पटल : 205
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam