ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਦਿਸ਼ਾ ਵਿੱਚ ਹੋਏ ਹਾਦਸੇ ’ਤੇ ਸੋਗ ਪ੍ਰਗਟਾਇਆ
ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ
Posted On:
16 JUL 2021 11:30PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਵਿਦਿਸ਼ਾ ਵਿੱਚ ਹੋਈਆਂ ਮੌਤਾਂ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਜਾਨ ਗਵਾਉਣ ਵਾਲੇ ਹਰ ਵਿਅਕਤੀ ਦੇ ਨੇੜਲੇ ਰਿਸ਼ਤੇਦਾਰਾਂ ਨੂੰ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੁਆਰਾ ਜਾਰੀ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਮੱਧ ਪ੍ਰਦੇਸ਼ ਦੇ ਵਿਦਿਸ਼ਾ ਵਿੱਚ ਹੋਏ ਹਾਦਸੇ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਇਸ ਘਟਨਾ ਵਿੱਚ ਜਾਨ ਗਵਾਉਣ ਵਾਲੇ ਹਰ ਵਿਅਕਤੀ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਪੀਐੱਮਐੱਨਆਰਐੱਫ ਤੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ”
***
ਡੀਐੱਸ/ਐੱਸਐੱਚ
(Release ID: 1736419)
ਵਿਜ਼ੀਟਰ ਕਾਊਂਟਰ : 207
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam