ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 19 JUL 2021 9:32AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 40.64 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਦੇਸ਼ ਵਿੱਚ ਹੁਣ ਤੱਕ 3,03,08,456 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਰਿਕਵਰੀ ਦਰ ਵਧ ਕੇ 97 .32 ਫੀਸਦ ਹੋਈ
ਬੀਤੇ 24 ਘੰਟਿਆਂ ਦੌਰਾਨ 38,660 ਵਿਅਕਤੀ ਸਿਹਤਯਾਬ ਹੋਏ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 38,164 ਨਵੇਂ ਕੇਸ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,21,665 ਹੋਈ
ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.35 ਫੀਸਦ ਹੋਏ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.08 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.61 ਫੀਸਦ ਹੋਈ; ਲਗਾਤਾਰ 28ਵੇਂ ਦਿਨ 3 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 44.54 ਕਰੋੜ ਟੈਸਟ ਹੋਏ


****


ਐਮ.ਵੀ.



(Release ID: 1736702) Visitor Counter : 149