ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 20 JUL 2021 9:18AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 41.18 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਦੇਸ਼ ਵਿੱਚ ਹੁਣ ਤੱਕ 3,03,53,710 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਰਿਕਵਰੀ ਦਰ ਵਧ ਕੇ 97 .37 ਫੀਸਦ ਹੋਈ

ਬੀਤੇ 24 ਘੰਟਿਆਂ ਦੌਰਾਨ 42,254 ਵਿਅਕਤੀ ਸਿਹਤਯਾਬ ਹੋਏ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 30,093 ਨਵੇਂ ਕੇਸ ਆਏ; 125 ਦਿਨਾਂ ਦੇ ਬਾਅਦ ਸਭ ਤੋਂ ਘੱਟ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 4,06,130 ਹੋਈ; 117 ਦਿਨਾਂ ਦੇ ਬਾਅਦ ਸਭ ਤੋਂ ਘੱਟ

ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.30 ਫੀਸਦ ਹੋਏ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.06 ਫੀਸਦ ‘ਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.68 ਫੀਸਦ ਹੋਈਲਗਾਤਾਰ 29ਵੇਂ ਦਿਨ 3 ਫੀਸਦ ਤੋਂ ਘੱਟ 

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈਹੁਣ ਤੱਕ 44.73 ਕਰੋੜ ਟੈਸਟ ਹੋਏ

 

****

ਐਮ.ਵੀ



(Release ID: 1737107) Visitor Counter : 161