ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਈਦ-ਉਲ-ਅਧਹਾ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 21 JUL 2021 8:39AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ-ਉਲ-ਅਧਹਾ ਦੇ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਈਦ ਮੁਬਾਰਕ!

 

ਈਦ-ਉਲ-ਅਧਹਾ ਦੀਆਂ ਸ਼ੁਭਕਾਮਨਾਵਾਂ। ਇਹ ਦਿਨ ਸਮਾਜ ਦੀ ਬਿਹਤਰ ਭਲਾਈ ਦੇ ਲਈ ਸਮੂਹਿਕ ਸਮਵੇਦਨਾ, ਸਦਭਾਵ ਅਤੇ ਸਮਾਵੇਸ਼ ਦੀ ਭਾਵਨਾ ਨੂੰ ਅੱਗੇ ਵਧਾਏ।"

 

 

***

 

ਡੀਐੱਸ/ਐੱਸਐੱਚ


(रिलीज़ आईडी: 1737450) आगंतुक पटल : 253
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam