ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

प्रविष्टि तिथि: 21 JUL 2021 9:25AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 41.54 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਦੇਸ਼ ਵਿੱਚ ਹੁਣ ਤੱਕ 3,03,90,687 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਰਿਕਵਰੀ ਦਰ ਵਧ ਕੇ 97 .36 ਫੀਸਦ ਹੋਈ

ਬੀਤੇ 24 ਘੰਟਿਆਂ ਦੌਰਾਨ 36,977 ਵਿਅਕਤੀ ਸਿਹਤਯਾਬ ਹੋਏ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 42,015 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,07,170 ਹੋਈ

ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.30 ਫੀਸਦ ਹੋਏ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.09 ਫੀਸਦਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.27 ਫੀਸਦ ਹੋਈ; ਲਗਾਤਾਰ 30ਵੇਂ ਦਿਨ 3 ਫੀਸਦ ਤੋਂ ਘੱਟ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 44.91 ਕਰੋੜ ਟੈਸਟ ਹੋਏ

 

****

ਐਮ.ਵੀ


(रिलीज़ आईडी: 1737473) आगंतुक पटल : 251
इस विज्ञप्ति को इन भाषाओं में पढ़ें: English , Urdu , Marathi , हिन्दी , Bengali , Gujarati , Tamil , Telugu , Kannada , Malayalam