ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 22 JUL 2021 9:16AM by PIB Chandigarh


ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 41.78 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਦੇਸ਼ ਵਿੱਚ ਹੁਣ ਤੱਕ 3,04,29,339 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਰਿਕਵਰੀ ਦਰ ਵਧ ਕੇ 97 .35 ਫੀਸਦ ਹੋਈ
ਬੀਤੇ 24 ਘੰਟਿਆਂ ਦੌਰਾਨ 36,652 ਵਿਅਕਤੀ ਸਿਹਤਯਾਬ ਹੋਏ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 41,383 ਨਵੇਂ ਕੇਸ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,09,394 ਹੋਈ
ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.31 ਫੀਸਦ ਹੋਏ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.12 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.41 ਫੀਸਦ ਹੋਈ; ਲਗਾਤਾਰ 31ਵੇਂ ਦਿਨ 3 ਫੀਸਦ ਤੋਂ ਘੱਟ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 45.09 ਕਰੋੜ ਟੈਸਟ ਹੋਏ
 


****



(Release ID: 1737662) Visitor Counter : 234