ਪ੍ਰਧਾਨ ਮੰਤਰੀ ਦਫਤਰ
ਮਹਾਰਾਸ਼ਟਰ ਵਿੱਚ ਹੜ੍ਹ ਦੇ ਹਾਲਾਤ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ
Posted On:
22 JUL 2021 9:18PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਉਧਵ ਠਾਕਰੇ ਨਾਲ ਗੱਲਬਾਤ ਕੀਤੀ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਅਤੇ ਹੜ੍ਹ ਨਾਲ ਪੈਦਾ ਹੋਏ ਹਾਲਾਤ ‘ਤੇ ਚਰਚਾ ਕੀਤੀ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਮਹਾਰਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਉਧਵ ਠਾਕਰੇ ਨਾਲ ਗੱਲਬਾਤ ਕੀਤੀ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਅਤੇ ਹੜ੍ਹ ਨਾਲ ਪੈਦਾ ਹੋਏ ਹਾਲਾਤ ‘ਤੇ ਚਰਚਾ ਕੀਤੀ। ਇਸ ਸਥਿਤੀ ਨਾਲ ਨਿਪਟਣ ਦੇ ਲਈ ਕੇਂਦਰ ਦੀ ਤਰਫੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਹਰ ਕਿਸੇ ਦੀ ਸੁਰੱਖਿਆ ਤੇ ਕੁਸ਼ਲਤਾ ਦੀ ਕਾਮਨਾ ਕਰਦਾ ਹਾਂ।”
https://twitter.com/narendramodi/status/1418231326147108871
*********
ਡੀਐੱਸ/ਐੱਸਐੱਚ
(Release ID: 1738086)
ਵਿਜ਼ੀਟਰ ਕਾਊਂਟਰ : 215
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam