ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਟੋਕੀਓ ਓਲੰਪਿਕਸ ਦੇ ਲਈ ਜਪਾਨ ਦੇ ਪ੍ਰਧਾਨ ਮੰਤਰੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
23 JUL 2021 1:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਓਲੰਪਿਕਸ 2020 ਦੇ ਲਈ ਜਪਾਨ ਦੇ ਪ੍ਰਧਾਨ ਮੰਤਰੀ, ਯੋਸ਼ੀਹਿਦੇ ਸੁਗਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਟੋਕੀਓ ਓਲੰਪਿਕਸ 2020 (@Olympics) ਅਤੇ ਪੈਰਾ ਓਲੰਪਿਕਸ (@Paralympics) ਦੇ ਲਈ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ (@sugawitter) ਅਤੇ ਜਪਾਨ ਨੂੰ ਸ਼ੁਭਕਾਮਨਾਵਾਂ। ਅਸੀਂ ਦੁਨੀਆ ਦੇ ਬਿਹਤਰੀਨ ਖਿਡਾਰੀਆਂ ਦੁਆਰਾ ਟੋਕੀਓ ਓਲੰਪਿਕਸ 2020 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਉਤਸੁਕ ਹਾਂ! @Tokyo2020"
***
ਡੀਐੱਸ/ਐੱਸਐੱਚ
(Release ID: 1738101)
ਵਿਜ਼ੀਟਰ ਕਾਊਂਟਰ : 185
Read this release in:
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada