ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਟੋਕੀਓ ਓਲੰਪਿਕਸ ਦੇ ਲਈ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 23 JUL 2021 6:48PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਓਲੰਪਿਕਸ 2020 ਦੇ ਲਈ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਆਓ, ਅਸੀਂ ਸਾਰੇ ਮਿਲ ਕੇ #Cheer4India ਕਰੀਏ!

ਟੋਕੀਓ ਓਲੰਪਿਕਸ 2020 (@Tokyo2020) ਦੇ ਉਦਘਾਟਨ ਸਮਾਰੋਹ ਦੀਆਂ ਕੁਝ ਝਲਕੀਆਂ ਦੇਖੀਆਂ।

ਸਾਡੇ ਪ੍ਰਭਾਵਸ਼ਾਲੀ ਦਲ ਨੂੰ ਬਹੁਤ -ਬਹੁਤ ਸ਼ੁਭਕਾਮਨਾਵਾਂ। #Tokyo2020"

 

 

***

 

ਡੀਐੱਸ/ਐੱਸਐੱਚ


(Release ID: 1738333) Visitor Counter : 197