ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਗੀਰਥੀ ਅੰਮਾ ਦੇ ਅਕਾਲ ਚਲਾਣੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 23 JUL 2021 9:38PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਤਿਕਾਰਯੋਗ ਭਗੀਰਥੀ ਅੰਮਾ ਦੇ ਅਕਾਲ ਚਲਾਣੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ ਤੇ ਸੋਗ ਪ੍ਰਗਟਾਇਆ ਹੈ।

 

ਇੱਕ ਟਵੀਟ ’ਚ, ਪ੍ਰਧਾਨ ਮੰਤਰੀ ਨੇ ਕਿਹਾ,‘ਮੈਂ ਸਤਿਕਾਰਤ ਭਗੀਰਥੀ ਅੰਮਾ ਨੂੰ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ। ਉਨ੍ਹਾਂ ਦੀ ਜੀਵਨ–ਯਾਤਰਾ ਤੋਂ ਸਿੱਖਣ ਲਈ ਬਹੁਤ ਕੁਝ ਹੈ, ਖ਼ਾਸ ਕਰਕੇ ਉਨ੍ਹਾਂ ਦਾ ਚਿਰ–ਸਥਾਈ ਕੁਝ ਨਵਾਂ ਸਿੱਖਣ ਦਾ ਜਨੂੰਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।’ 

 

 

*****

 

ਡੀਐੱਸ/ਐੱਸਐੱਚ


(रिलीज़ आईडी: 1738404) आगंतुक पटल : 187
इस विज्ञप्ति को इन भाषाओं में पढ़ें: Assamese , English , Urdu , हिन्दी , Marathi , Manipuri , Bengali , Gujarati , Odia , Tamil , Telugu , Kannada , Malayalam