ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਗੁਰੂ ਪੂਰਣਿਮਾ 'ਤੇ ਵਧਾਈਆਂ ਦਿੱਤੀਆਂ

Posted On: 24 JUL 2021 8:48AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂ ਪੂਰਣਿਮਾ ਦੇ ਪਾਵਨ ਅਵਸਰ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਗੁਰੂ ਪੂਰਣਿਮਾ ਦੇ ਪਾਵਨ ਅਵਸਰ ਤੇ ਦੇਸ਼ਵਾਸੀਆਂ ਨੂੰ ਹਾਰਦਿਕ ਵਧਾਈ।"

 

 

***

ਡੀਐੱਸ/ਐੱਸਐੱਚ(Release ID: 1738506) Visitor Counter : 68