ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ 2020 ਦੇ ਵੇਟਲਿਫਟਿੰਗ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ

प्रविष्टि तिथि: 24 JUL 2021 12:55PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਓਲੰਪਿਕਸ 2020 ਵਿੱਚ ਵੇਟਲਿਫਟਿੰਗ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਮੀਰਾਬਾਈ ਚਾਨੂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਟੋਕੀਓ ਓਲੰਪਿਕਸ 2020 (@Tokyo2020) ਦੀ ਇੱਕ ਸੁਖਦ ਸ਼ੁਰੂਆਤ ਦੇ ਲਈ ਨਹੀਂ ਕਿਹਾ ਜਾ ਸਕਦਾ ਸੀ! ਭਾਰਤ ਮੀਰਾਬਾਈ ਚਾਨੂ (@mirabai_chanu) ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਉਤਸ਼ਾਹਿਤ ਹੈ। ਵੇਟਲਿਫਟਿੰਗ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਦੀ ਸਫ਼ਲਤਾ ਹਰ ਭਾਰਤੀ ਨੂੰ ਪ੍ਰੇਰਿਤ ਕਰਦੀ ਹੈ। #Cheer4India #Tokyo2020"

 

 

***

ਡੀਐੱਸ/ਐੱਸਐੱਚ


(रिलीज़ आईडी: 1738562) आगंतुक पटल : 263
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam