ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ ‘ਤੇ ਸੈਨਿਕਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
प्रविष्टि तिथि:
26 JUL 2021 11:34AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਗਿਲ ਵਿਜੈ ਦਿਵਸ ‘ਤੇ ਸਾਡੇ ਦੇਸ਼ ਦੀ ਰੱਖਿਆ ਕਰਦੇ ਹੋਏ ਕਾਰਗਿਲ ਵਿੱਚ ਸ਼ਹੀਦ ਹੋਏ ਸਾਰੇ ਵੀਰ ਜੋਧਿਆਂ ਨੂੰ ਆਪਣੀਆਂ ਸ਼ਰਧਾਂਜਲੀ ਦਿੱਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਅਸੀਂ ਉਨ੍ਹਾਂ ਦੇ ਬਲੀਦਾਨਾਂ ਨੂੰ ਯਾਦ ਕਰਦੇ ਹਾਂ।
ਅਸੀਂ ਉਨ੍ਹਾਂ ਦੀ ਵੀਰਤਾ ਨੂੰ ਯਾਦ ਕਰਦੇ ਹਾਂ।
ਅੱਜ, ਕਰਗਿਲ ਵਿਜੈ ਦਿਵਸ 'ਤੇ ਅਸੀਂ ਉਨ੍ਹਾਂ ਸਭ ਨੂੰ ਸ਼ਰਧਾਂਜਲੀ ਦਿੰਦੇ ਹਾਂ ਜਿਨ੍ਹਾਂ ਨੇ ਸਾਡੇ ਦੇਸ਼ ਦੀ ਰੱਖਿਆ ਕਰਦੇ ਹੋਏ ਕਰਗਿਲ 'ਚ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ। ਉਨ੍ਹਾਂ ਦੀ ਬਹਾਦਰੀ ਸਾਨੂੰ ਹਰ ਦਿਨ ਪ੍ਰੇਰਣਾ ਦਿੰਦੀ ਹੈ।
ਪਿਛਲੇ ਵਰ੍ਹੇ ਦੇ ‘ਮਨ ਕੀ ਬਾਤ’ ਦਾ ਇੱਕ ਅੰਸ਼ ਵੀ ਸਾਂਝਾ ਕਰ ਰਿਹਾ ਹਾਂ।”
***
ਡੀਐੱਸ/ਐੱਸਐੱਚ
(रिलीज़ आईडी: 1739119)
आगंतुक पटल : 219
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam