ਪ੍ਰਧਾਨ ਮੰਤਰੀ ਦਫਤਰ
                
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਬੁਡਾਪੈਸਟ ਵਿੱਚ ਵਰਲਡ ਕੈਡਿਟ ਚੈਂਪੀਅਨਸ਼ਿਪਸ ਵਿੱਚ ਮੈਡਲ ਜਿੱਤਣ ‘ਤੇ ਭਾਰਤੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ
                    
                    
                        
                    
                
                
                    Posted On:
                26 JUL 2021 11:38AM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੰਗਰੀ ਦੇ ਬੁਡਾਪੈਸਟ ਵਿੱਚ ਵਰਲਡ ਕੈਡਿਟ ਚੈਂਪੀਅਨਸ਼ਿਪਸ ਵਿੱਚ ਮੈਡਲ ਜਿੱਤਣ ‘ਤੇ ਭਾਰਤੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
 
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਖਿਡਾਰੀ ਸਾਨੂੰ ਨਿਰੰਤਰ ਮਾਣ ਦਿਵਾ ਰਹੇ ਹਨ। ਭਾਰਤ ਨੇ ਹੰਗਰੀ ਦੇ ਬੁਡਾਪੈਸਟ ਵਿੱਚ ਵਰਲਡ ਕੈਡਿਟ ਚੈਂਪੀਅਨਸ਼ਿਪਸ ਵਿੱਚ 5 ਗੋਲਡ ਮੈਡਲ ਸਹਿਤ ਕੁੱਲ 13 ਮੈਡਲ ਜਿੱਤੇ। ਸਾਡੀ ਭਾਰਤੀ ਟੀਮ ਨੂੰ ਵਧਾਈਆਂ ਅਤੇ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
 
 
 
 
***
ਡੀਐੱਸ/ਐੱਸਐੱਚ
                
                
                
                
                
                (Release ID: 1739121)
                Visitor Counter : 212
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            हिन्दी 
                    
                        ,
                    
                        
                        
                            Marathi 
                    
                        ,
                    
                        
                        
                            Manipuri 
                    
                        ,
                    
                        
                        
                            Assamese 
                    
                        ,
                    
                        
                        
                            Bengali 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam