ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੀਆਰਪੀਐੱਫ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ

Posted On: 27 JUL 2021 9:42AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਤੇ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸੀਆਰਪੀਐੱਫ ਦੇ ਸਥਾਪਨਾ ਦਿਵਸ ਤੇ ਸਾਰੇ ਸਾਹਸੀ ਸੀਆਰਪੀਐੱਫ (@crpfindia) ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ। ਸੀਆਰਪੀਐੱਫ ਨੂੰ ਆਪਣੀ ਵੀਰਤਾ ਅਤੇ ਡਿਊਟੀ ਪ੍ਰਤੀ ਸਮਰਪਣ ਦੇ ਲਈ ਜਾਣਿਆ ਜਾਂਦਾ ਹੈ। ਭਾਰਤ ਦੇ ਸੁਰੱਖਿਆ ਤੰਤਰ ਵਿੱਚ ਇਸ ਦੀ ਪ੍ਰਮੁੱਖ ਭੂਮਿਕਾ ਹੈ। ਰਾਸ਼ਟਰੀ ਅਖੰਡਤਾ ਨੂੰ ਵਧਾਉਣ ਵਿੱਚ ਉਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ।

 

 

 

*****

ਡੀਐੱਸ/ਵੀਜੇ 



(Release ID: 1739389) Visitor Counter : 141