ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 27 JUL 2021 9:25AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 44.19 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਦੇਸ਼ ਵਿੱਚ ਹੁਣ ਤੱਕ 3,06,21,469 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਰਿਕਵਰੀ ਦਰ ਵਧ ਕੇ 97.39 ਫੀਸਦ ਹੋਈ

ਬੀਤੇ 24 ਘੰਟਿਆਂ ਦੌਰਾਨ 42,363 ਵਿਅਕਤੀ ਸਿਹਤਯਾਬ ਹੋਏ

132 ਦਿਨਾਂ ਤੋਂ ਬਾਅਦ ਭਾਰਤ 30,000 ਤੋਂ ਘੱਟ ਰੋਜ਼ਾਨਾ ਮਾਮਲਿਆਂ ਦੀ ਰਿਪੋਰਟ ਕਰ ਰਿਹਾ ਹੈ; ਪਿਛਲੇ 24 ਘੰਟਿਆਂ ਦੌਰਾਨ  29,689 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 124 ਦਿਨਾਂ ਬਾਅਦ

4,00,000 ਤੋਂ ਘੱਟ; ਮੌਜੂਦਾ ਸਮੇਂ ਵਿੱਚ, 3,98,100 ਦਰਜ ਹੋਈ

ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.27 ਫੀਸਦ ਹੋਏ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.33 ਫੀਸਦ ‘ਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.73 ਫੀਸਦ ਹੋਈ; ਲਗਾਤਾਰ  5 ਫੀਸਦ ਤੋਂ ਘੱਟ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- 

ਹੁਣ ਤੱਕ 45.91 ਕਰੋੜ ਟੈਸਟ ਹੋਏ

 

****

ਐਮ.ਵੀ.



(Release ID: 1739394) Visitor Counter : 203