ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬੈਡਮਿੰਟਨ ਖਿਡਾਰੀ ਸ਼੍ਰੀ ਨੰਦੂ ਨਾਟੇਕਰ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
28 JUL 2021 11:50AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰੀ ਸ਼੍ਰੀ ਨੰਦੂ ਨਾਟੇਕਰ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸ਼੍ਰੀ ਨੰਦੂ ਨਾਟੇਕਰ ਦਾ ਭਾਰਤ ਦੇ ਖੇਡ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ। ਉਹ ਇੱਕ ਸ਼ਾਨਦਾਰ ਬੈਡਮਿੰਟਨ ਖਿਡਾਰੀ ਅਤੇ ਇੱਕ ਮਹਾਨ ਮਾਰਗਦਰਸ਼ਕ ਸਨ। ਉਨ੍ਹਾਂ ਦੀ ਸਫ਼ਲਤਾ ਉੱਭਰ ਰਹੇ ਐਥਲੀਟਾਂ ਨੂੰ ਪ੍ਰੇਰਿਤ ਕਰਦੀ ਹੈ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ ਮੇਰੇ ਵਿਚਾਰ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਨ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(Release ID: 1739840)
ਵਿਜ਼ੀਟਰ ਕਾਊਂਟਰ : 194
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam