ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 28 JUL 2021 9:17AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 44.61 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਦੇਸ਼ ਵਿੱਚ ਹੁਣ ਤੱਕ 3,06,63,147 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਰਿਕਵਰੀ ਦਰ ਵਧ ਕੇ 97.39 ਫੀਸਦ ਹੋਈ
ਬੀਤੇ 24 ਘੰਟਿਆਂ ਦੌਰਾਨ 41,678 ਵਿਅਕਤੀ ਸਿਹਤਯਾਬ ਹੋਏ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ  43,654 ਨਵੇਂ ਕੇਸ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,99,436 ਹੋਈ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.27 ਫੀਸਦ ਹੋਏ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ,
2.36 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.51 ਫੀਸਦ ਹੋਈ; ਲਗਾਤਾਰ  5 ਫੀਸਦ ਤੋਂ ਘੱਟ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ-
ਹੁਣ ਤੱਕ 46.09 ਕਰੋੜ ਟੈਸਟ ਹੋਏ
 


****


ਐਮ.ਵੀ.



(Release ID: 1739848) Visitor Counter : 151