ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਬੀ.ਐੱਸ. ਬੋਮਈ ਨੂੰ ਕਰਨਾਟਕ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
28 JUL 2021 1:16PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਬੀ.ਐੱਸ. ਬੋਮਈ ਨੂੰ ਕਰਨਾਟਕ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਕਰਨਾਟਕ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ @ਬੀ.ਐੱਸ. ਬੋਮਈ ਜੀ ਨੂੰ ਵਧਾਈਆਂ। ਉਨ੍ਹਾਂ ਨੂੰ ਵਿਧਾਨਕ ਅਤੇ ਪ੍ਰਸ਼ਾਸਨਿਕ ਖੇਤਰਾਂ ਦਾ ਵਿਆਪਕ ਅਨੁਭਵ ਹੈ। ਮੈਨੂੰ ਭਰੋਸਾ ਹੈ ਕਿ ਉਹ ਰਾਜ ਵਿੱਚ ਸਾਡੀ ਸਰਕਾਰ ਦੁਆਰਾ ਕੀਤੇ ਗਏ ਅਸਾਧਾਰਣ ਕਾਰਜ ਨੂੰ ਹੋਰ ਅੱਗੇ ਵਧਾਉਣਗੇ। ਇੱਕ ਸਾਰਥਕ ਕਾਰਜਕਾਲ ਲਈ ਸ਼ੁਭਕਾਮਨਾਵਾਂ।”
*********
ਡੀਐੱਸ/ਐੱਸਐੱਚ
(रिलीज़ आईडी: 1739968)
आगंतुक पटल : 239
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam